Daily Updated News Website

ਬੀਚ ਕੰਢੇ ਬਿਕਨੀ ਪਹਿਨ ਬੋਲਡ ਅੰਦਾਜ਼ ‘ਚ ਨਜ਼ਰ ਆਈ ਹੌਟ ਮਾਡਲ

0

ਲਾਸ ਏਂਜਲਸ— ਬ੍ਰਿਟਿਸ਼ ਮਾਡਲ ਅਤੇ ਅਦਾਕਾਰਾ ਰੋਜ਼ੀ ਹਟਿੰਗਟਨ-ਵਿਟਲੇ ਹਮੇਸ਼ਾ ਹੀ ਆਪਣੇ ਹੌਟ ਅੰਦਾਜ਼ ਕਰਕੇ ਚਰਚਾ ‘ਚ ਰਹਿੰਦੀ ਹੈ। ਹਾਲ ਹੀ ਰੋਜ਼ੀ ਮਾਡਲ ਦੀਆਂ ਤਸਵੀਰਾਂ ਸਾਹਮਣ ਆਈਆਂ ਹਨ ਜਿਸ ‘ਚ ਉਹ ਬੀਚ ਕੰਢੇ ਬਿਕਨੀ ਪਹਿਨ ਬੇਹੱਦ ਹੌਟ ਨਜ਼ਰ ਆ ਰਹੀ ਹੈ। ਦਰਸਅਲ, ਇਹ ਤਸਵੀਰਾਂ ਬੀਚ ‘ਤੇ ਕਰਵਾਏ ਗਏ ਫੋਟੋਸ਼ੂਟ ਦੀਆਂ ਹਨ।

PunjabKesari
ਅਜਿਹਾ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਰੋਜ਼ੀ ਆਪਣੀਆਂ ਹੌਟ ਤਸਵੀਰਾਂ ਕਰਕੇ ਸੁਰਖੀਆਂ ਬਟੌਰ ਚੁੱਕੀ ਹੈ। ਬੀਤੇ ਦਿਨੀਂ ਰੋਜ਼ੀ ਦੇ ਫੋਟੋਸ਼ੂਟ ਦੀਆਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋਈਆਂ ਸਨ। ਇਨ੍ਹਾਂ ਤਸਵੀਰਾਂ ‘ਚ ਉਸਦਾ ਹੌਟ ਅੰਦਾਜ਼ ਦੇਖਣ ਨੂੰ ਮਿਲਿਆ।

PunjabKesari
ਰੋਜ਼ੀ ਹਟਿੰਗਟਨ-ਵਿਟਲੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਮੇਸ਼ਾ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਰੋਜ਼ੀ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ ‘ਤੇ 7.6 ਮਿਲੀਅਨ ਫਾਲੋਅਰਜ਼ ਹਨ।

PunjabKesari

Leave A Reply

Your email address will not be published.

Translate »